Show my ad here

ਅੱਜ ਚੱਬੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।

ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀਆਂ ਜਲੰਧਰ ਅਤੇ ਅੰਮ੍ਰਿਤਸਰ ਇਕਾਈਆਂ ਵੱਲੋਂ ਅੱਜ ਚੱਬੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਖੇਤਰੀ ਪ੍ਰਚਾਰ ਅਧਿਕਾਰੀ ਸ੍ਰੀਮਤੀ ਗਗਨਦੀਪ ਕੌਰ ਦੇਵਗਨ ਅਤੇ ਸਕੂਲ ਦੀ ਪਿੰ੍ਰਸੀਪਲ ਸ੍ਰੀਮਤੀ ਮੰਜੂ ਬਾਲਾ ਨੇ ਵਿਦਿਆਰਥੀਆਂ ਦੀ ਇਸ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਖੇਤਰੀ ਪ੍ਰਚਾਰ ਇਕਾਈ ਜਲੰਧਰ ਤੋਂ ਤਕਨੀਕੀ ਸਹਾਇਕ ਕਵੀਸ਼ ਦੱਤ ਦੀ ਨਿਗਰਾਨੀ ਹੇਠ ਰੈਲੀ ਵਿੱਚ ਸ਼ਾਮਲ ਬੱਚਿਆਂ ਨੇ ਹੱਥਾਂ ਵਿੱਚ ਬੇਟੀ ਬਚਾਓ-ਬੇਟੀ ਪੜਾਓ, ਸਵੱਛ ਭਾਰਤ ਅਭਿਆਨ, ਪ੍ਰਧਾਨ ਮੰਤਰੀ ਜਨ ਧੰਨ ਯੋਜਨਾ ਅਤੇ ਨਸ਼ਿਆਂ ਵਿਰੋਧੀ ਸੰਦੇਸ਼ ਦੇਣ ਵਾਲੀਆਂ ਤਖਤੀਆਂ ਫੜ ਕੇ ਜਾਗਰੂਕਤਾ ਨਾਅਰੇ ਲਗਾਉਂਦਿਆਂ ਚੱਬੇਵਾਲ ਦੇ ਬਜਾਰਾਂ ਅਤੇ ਹੋਰ ਇਲਾਕਿਆਂ ਵਿੱਚੋਂ ਦੀ ਗੁਜ਼ਰੀ। ਇਸ ਮੌਕੇ ਸਕੂਲ ਅਧਿਆਪਕ ਸ੍ਰੀਮਤੀ ਸਰਬਜੀਤ ਕੌਰ, ਇਕਵਿੰਦਰ ਸਿੰਘ ਢੱਟ, ਹੇਮਾ ਸ਼ਰਮਾ ਅਤੇ ਮੁਨੀਸ਼ ਮੌਦਗਿਲ ਵੀ ਹਾਜ਼ਰ ਸਨ।

NEWS ID : 340 | 08 Jan 2015 | By : Jaspreet Singh Gahir
Other NEWS :
Shere This News On :
facebook twitter google+ share email delicious reddit digg stumbleupon
Comments

No Access (Please Login To Comment)

Show my ad here
Show my ad here
© 2024 gsnews.in